adbrite your ad here leaderboard ਇੱਕ ਦੀਦ ਤੋ ਬਗੈਰ ਹੌਰ ਕੰਮ ਕੋਈ ਨਾ......... poetry and shayari

ਇੱਕ ਦੀਦ ਤੋ ਬਗੈਰ ਹੌਰ ਕੰਮ ਕੋਈ ਨਾ,
ਸੋਹਣੇ ਹੌਰ ਬੜੇ ਅਸਾਂ ਨੂੰ ਪਸੰਦ ਕੋਈ ਨਾ,
ਰੋਟੀ ਪਾਣੀ ਕਿਸੇ ਡੰਗ ਮਿਲੇ ਨਾ ਮਿਲੇ,
ਉਹਨੂੰ ਦੇਖੇ ਬਿਨਾ ਲੰਘੇ ਸਾਡਾ ਪਲ ਕੋਈ ਨਾ,
ਜੀ ਕੀਤਾ ਰੁੱਸ ਗਏ ਜੀ ਕੀਤਾ ਬੋਲ ਪਏ,
ਇਹ ਤਾਂ ਦੋਸਤੀ ਨਿਭਓਣ ਵਾਲਾ ਢੰਗ ਕੋਈ ਨਾ,
ਕਿੰਨੇ ਚੇਹਰੇ ਕਿੰਨੇ ਨਾਮ ਯਾਦਾ ਵਿੱਚ ਉਕਰੇ,
ਸੱਚ ਪੁਛੋ ਹੁਣ ਕਿਸੇ ਨਾਲ ਸਬੰਧ ਕੋਈ ਨਾ,
ਦਿਲ ਤੋੜਣੇ ਵਾਲੇ ਤੇ ਜੇ ਕੋਈ ਕੇਸ ਹੋ ਸਕੇ,
ਹਾਲੇ ਤੱਕ ਐਸਾ ਪਰਬੰਧ ਕੋਈ ਨਾ………
VN:F [1.9.11_1134]
Rating: 10.0/10 (1 vote cast)
VN:F [1.9.11_1134]
Rating: 0 (from 0 votes)

No tags for this post.